ਅੰਮ੍ਰਿਤਸਰ-(ਮਨਦੀਪ ਕੌਰ )-ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਦੇ ਖਿਲਾਫ ਇਕ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ I ਜਿਸ ਵਿਚ ਅੰਮ੍ਰਿਤਸਰ ਵਿਚ ਤੈਨਾਤ ਪਟਵਾਰੀ ਹਰਪ੍ਰੀਤ ਸਿੰਘ ਨੂੰ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਹੈ I ਜਿਸ ਸਮੇ ਪਟਵਾਰੀ ਹਰਪ੍ਰੀਤ ਸਿੰਘ ਨੂੰ ਗਿਰਫ਼ਤਾਰ ਕੀਤਾ ਗਿਆ ਉਸ ਸਮੇ ਇਕ ਹੋਰ ਪਟਵਾਰੀ ਓਹਨਾ ਦੇ ਨਾਲ ਸੀ I
ਜਾਣਕਾਰੀ ਮੁਤਾਬਿਕ ਉਸ ਨੂੰ ਪਟਵਾਰ ਯੂਨੀਅਨ ਦੇ ਕਹਿਣਉੱਤੇ ਸ਼ਾਦ ਦਿੱਤਾ ਗਿਆ I ਪਾਰ ਇਸ ਮਾਮਲੇ ਦੀ ਇਕ ਖਾਸ ਗੱਲ ਇਹ ਵੀ ਹੈ ਕੇ ਪਟਵਾਰੀ ਨੇ ਵਿਜੀਲੈਂਸ ਅਧਿਕਾਰੀਆਂ ਉੱਤੇ ਗੱਡੀ ਚੜਾਉਣ ਦੀ ਵੀ ਕੋਸ਼ਿਸ਼ ਕੀਤੀ I ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਗੱਡੀ ਦੇ ਸ਼ੀਸ਼ੇ ਟੁਟੇ ਹੋਏ ਸਨ I ਇਹ ਵੀ ਸੁਨਣ ਨੂੰ ਮਿਲਿਆ ਹੈ ਕੇ ਪਟਵਾਰੀ ਨੂੰ ਗੱਡੀ ਦੇ ਸ਼ੀਸ਼ੇ ਤੋੜ ਕੇ ਗ੍ਰਿਫਤਾਰ ਕੀਤਾ ਗਿਆ ਹੈ I