ਪਟਿਆਲਾ -(ਮਨਦੀਪ ਕੌਰ )- ਪਟਿਆਲਾ ਮਿੰਨੀ ਸਕੱਤਰੇਤ ਵਿਚ ਸਥਿਤ DC ਦਫਤਰ ਦੀ ਉਪਰਲੀ ਇਮਾਰਤ ਵਿਚ ਪਏ ਰਿਕਾਰਡ ਨੂੰ ਅੱਗ ਲੱਗਣ ਦੀ ਸੂਚਨਾ ਸਾਮਣੇ ਆਈ ਹੈ I ਅੱਗਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਉੱਤੇ ਪਹੁੰਚ ਗਈ I ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ I ਰਿਕਾਰਡ ROOM ਵਿਚ ਕਿੰਨਾ ਨੁਕਸਾਨ ਹੋਇਆ ਹੈ ਅਜੇ ਤਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ I ਪਰ ਚੋਥੀ ਮੰਜਿਲ ਵਿਚ ਅੱਗ ਲੱਗਣ ਦੇ ਕਾਰਨ ਕਾਫੀ ਰਿਕਾਰਡ ਸੜ ਗਿਆ I