ਪੰਜਾਬ -(ਮਨਦੀਪ ਕੌਰ )- ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੀ ਅਹਿਮ ਕੈਬਿਨੇਟ ਮੀਟਿੰਗ ਬੁਲਾਈ ਗਈ ਹੈ। ਜਿਵੇਂ ਪੰਜਾਬ ਭਰ ਦੇ ਵਿੱਚ ਬੇਅਦਬੀ ਦੇ ਮਾਮਲੇ ਵਧਦੇ ਜਾ ਰਹੇ ਹਨ। ਸਿੱਖ ਭਾਈਚਾਰੇ ਵਲੋਂ ਕਾਫੀ ਲੰਬੇ ਸਮੇਂ ਤੋਂ ਇੱਕ ਅਜਿਹੇ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਹੈ ਜੋ ਇਹਨਾਂ ਬੇਅਦਬੀ ਦਿਆ ਮਾਮਲਿਆਂ ਨੂੰ ਨੱਥ ਪਾਈ ਜਾ ਸਕੇ। ਇਥੇ ਦੇ ਮੱਦੇ ਨਜ਼ਰ ਸੀਐਮ ਭਗਵੰਤ ਮਾਨ ਵੱਲੋਂ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ। ਉਸ ਵਿੱਚ ਅੱਜ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਇੱਕ ਨਵੇਂ ਕਾਨੂੰਨ ਦੀ ਮਨਜੂਰੀ ਦਿੱਤੀ ਜਾਵੇਗੀ।

ਵਿੱਚ ਅਗਰ ਕੋਈ ਅਜਿਹਾ ਬੇਅਦਬੀ ਦਾ ਮਾਮਲਾ ਸਾਹਮਣੇ ਆਉਂਦਾ ਹੈ ਜਾਂ ਕੋਈ ਵਿਅਕਤੀ ਇਸ ਮਾਮਲੇ ਦੇ ਵਿੱਚ ਫੜਿਆ ਜਾਂਦਾ ਹੈ ਤਾਂ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਜਾਵੇਗੀ ਅਤੇ ਉਸ ਦੋਸ਼ੀ ਨੂੰ ਪਰੋਲ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।

