ਪੰਜਾਬ -(ਮਨਦੀਪ ਕੌਰ )- ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਦੱਸ ਦਈਏ ਕਿ ਹੁਣ ਫਿਰ ਪ੍ਰਸ਼ਾਸਨਿਕ ਫਿਰ ਬਦਲ ਕੀਤੇ ਗਏ ਹਨ ਇਹਨਾਂ ਵਿੱਚ ਤਿੰਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਇਹ ਹੁਕਮ ਰਾਜਪਾਲ ਵੱਲੋਂ ਜਾਰੀ ਕੀਤਾ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਆਪਣੀਆਂ ਨਵੀਆਂ ਪੋਸਟਾਂ ਦਾ ਤੁਰਨ ਦੀ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ ਜਿਨਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਉਹਨਾਂ ਦੀ ਲਿਸਟ ਇਸ ਪ੍ਰਕਾਰ ਹੈ ।


