Punjab -ਹੜਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਕ ਨਵਾਂ ਫੈਸਲਾ ਲਿਆ ਗਿਆ ਹੈ।ਹਰ ਪਿੰਡ ਲਈ ਗਜਟਿਡ ਅਫ਼ਸਰ ਦੀ ਤਾਇਨਾਤੀ ਹੋਵੇਗੀ। CM ਭਗਵੰਤ ਮਾਨ ਨੇ ਦੱਸਿਆ ਕਿ ਲੋਕਾਂ ਨਾਲ ਅਫਸਰ ਦਾ ਸਿੱਧਾ ਰਾਬਤਾ ਹੋਵੇਗਾ।
ਲੋਕ ਅਫ਼ਸਰ ਨੂੰ ਆਪਣੀਆਂ ਮੁਸ਼ਕਿਲਾਂ ਦੱਸਣਗੇ ਜਿਸ ਨਾਲ ਸਮੱਸਿਆਵਾਂ ਦੇ ਜਲਦ ਹੱਲ ਲਈ ਮਦਦ ਮਿਲੇਗੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ।

